Home Punjab ਲੁਧਿਆਣਾ ਗੈਂਗਰੇਪ ਮਾਮਲੇ ਦਾ ਮੁੱਖ ਮੁਲਜ਼ਮ ਆਇਆ ਪੁਲਿਸ ਅੜਿੱਕੇ,

ਲੁਧਿਆਣਾ ਗੈਂਗਰੇਪ ਮਾਮਲੇ ਦਾ ਮੁੱਖ ਮੁਲਜ਼ਮ ਆਇਆ ਪੁਲਿਸ ਅੜਿੱਕੇ,

ਹੋਰਨਾਂ ਸਾਥੀਆਂ ਬਾਰੇ ਪਤਾ ਕਰਨ ਲਈ ਕਥਿਤ ਦੋਸ਼ੀ ਤੋਂ ਪੁਲਿਸ ਵੱਲੋਂ ਪੁੱਛਗਿੱਛ ਜਾਰੀ

62
SHARE

ਲੁਧਿਆਣਾ (ਬਿਊਰੋ) ਬੀਤੇ ਦਿਨੀਂ ਇਲਾਕੇ ‘ਚ ਹੋਏ ਗੈਂਗਰੇਪ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਲੁਧਿਆਣਾ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ. ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੁਲਜ਼ਮ ਲੁਧਿਆਣਾ ਨਜ਼ਦੀਕ ਪੈਂਦੇ ਪਿੰਡ ਸੰਗੋਵਾਲ ਦਾ ਰਹਿਣ ਵਾਲਾ ਹੈ ਤੇ ਹੁਣ ਮੁੱਲਾਂਪੁਰ ਦਾਖਾ ਪੁਲਿਸ ਥਾਣੇ ‘ਚ ਇਸ ਘਟਨਾ ਨਾਲ ਜੁੜੇ ਹੋਰਨਾਂ ਲੋਕਾਂ ਬਾਰੇ ਮੁਲਜਿਮ ਤੋਂ ਪੁੱਛਗਿੱਛ ਜਾਰੀ ਹੈ.