Home Punjab ਕਾਂਗਰਸ ਨੇ ਐਲਾਣੇ ਪੰਜਾਬ ਲਈ ਤਿੰਨ ਹੋਰ ਉਮੀਦਵਾਰ,

ਕਾਂਗਰਸ ਨੇ ਐਲਾਣੇ ਪੰਜਾਬ ਲਈ ਤਿੰਨ ਹੋਰ ਉਮੀਦਵਾਰ,

ਫਰੀਦਕੋਟ ਤੋਂ ਮੁਹੰਮਦ ਸਦੀਕ, ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਅਤੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਹੋਣਗੇ ਕਾਂਗਰਸੀ ਉਮੀਦਵਾਰ

70
SHARE

ਨਵੀਂ ਦਿੱਲੀ (ਬਿਊਰੋ) ਕਾਂਗਰਸ ਨੇ ਅੱਜ ਪੰਜਾਬ, ਬਿਹਾਰ ਅਤੇ ਹਿਮਾਚਲ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ. ਜਾਰੀ ਕੀਤੀ ਸੂਚੀ ਅਨੁਸਾਰ ਪੰਜਾਬ ਦੇ ਤਿੰਨ, ਬਿਹਾਰ ਦਾ ਇੱਕ ਅਤੇ ਇੱਕ ਉਮੀਦਵਾਰ ਹਿਮਾਚਲ ਪ੍ਰਦੇਸ਼ ਦਾ ਸ਼ਾਮਲ ਹਨ. ਕਾਂਗਰਸ ਵੱਲੋਂ ਪੰਜਾਬ ਵਿੱਚ ਐਲਾਨੇ ਉਮੀਦਵਾਰਾਂ ਵਿੱਚ ਫਰੀਦਕੋਟ ਤੋਂ ਮੁਹੰਮਦ ਸਦੀਕ, ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਅਤੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਦੇ ਨਾਂ ਸ਼ਾਮਿਲ ਹਨ.